Versions
PAV ਜੇ ਯਹੋਵਾਹ ਸਾਡੇ ਨਾਲ ਪ੍ਰਸੰਨ ਹੈ ਤਾਂ ਉਹ ਸਾਨੂੰ ਏਸ ਧਰਤੀ ਵਿੱਚ ਲੈ ਜਾਵੇਗਾ ਅਤੇ ਸਾਨੂੰ ਦੇ ਦੇਵੇਗਾ। ਓਹ ਇੱਕ ਧਰਤੀ ਹੈ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵੱਗਦਾ ਹੈ
IRVPA ਜੇ ਯਹੋਵਾਹ ਸਾਡੇ ਨਾਲ ਪ੍ਰਸੰਨ ਹੈ ਤਾਂ ਉਹ ਸਾਨੂੰ ਉਸ ਦੇਸ ਵਿੱਚ ਲੈ ਜਾਵੇਗਾ ਅਤੇ ਸਾਨੂੰ ਦੇ ਦੇਵੇਗਾ। ਉਹ ਇੱਕ ਧਰਤੀ ਹੈ ਜਿਸ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।