Versions
PAV ਸਾਰਿਆਂ ਸਰੀਰਾਂ ਵਿੱਚੋਂ ਕੁੱਖ ਦੇ ਖੋਲ੍ਹਣ ਵਾਲੇ ਜਿਹੜੇ ਓਹ ਯਹੋਵਾਹ ਦੇ ਲਈ ਲਿਆਉਣ ਭਾਵੇਂ ਆਦਮੀ ਦਾ ਭਾਵੇਂ ਡੰਗਰ ਦਾ, ਓਹ ਵੀ ਤੇਰੇ ਲਈ ਹੋਣਗੇ ਤਾਂ ਵੀ ਆਦਮੀ ਦੇ ਪਲੋਠੇ ਦੇ ਨਿਸਤਾਰਾ ਦਾ ਮੁੱਲ ਜ਼ਰੂਰ ਦੇਣਾ ਨਾਲੇ ਅਸ਼ੁੱਧ ਡੰਗਰਾ ਦੇ ਪਲੋਠਿਆਂ ਦੇ ਨਿਸਤਾਰਾ ਦਾ ਮੁੱਲ ਦੇਣਾ
IRVPA ਸਾਰੇ ਪਹਿਲੌਠੇ ਜਿਹੜੇ ਉਹ ਯਹੋਵਾਹ ਲਈ ਲਿਆਉਣ ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ, ਉਹ ਵੀ ਤੇਰੇ ਲਈ ਹੋਣਗੇ ਤਾਂ ਵੀ ਆਦਮੀ ਦੇ ਪਹਿਲੌਠੇ ਦੇ ਨਿਸਤਾਰੇ ਦਾ ਮੁੱਲ ਜ਼ਰੂਰ ਦੇਣਾ ਨਾਲੇ ਅਸ਼ੁੱਧ ਪਸ਼ੂਆਂ ਦੇ ਪਹਿਲੌਠਿਆਂ ਦੇ ਨਿਸਤਾਰੇ ਦਾ ਮੁੱਲ ਦੇਣਾ।