Bible Versions
Bible Books

Numbers 18:16 (LITV) Literal Translation of the Holy Bible

Versions

PAV   ਜਿਨ੍ਹਾਂ ਦੇ ਨਿਸਤਾਰੇ ਦਾ ਮੁੱਲ ਤੈਂ ਦੇਣਾ ਹੋਵੇ ਇੱਕ ਮਹੀਨੇ ਤੋਂ ਉਪਰ ਵਾਲੇ ਦਾ ਤੂੰ ਨਿਸਤਾਰੇ ਦਾ ਮੁੱਲ ਦੇਹ ਅਰਥਾਤ ਆਪਣੇ ਠਹਿਰਾਏ ਹੋਏ ਲੇਖੇ ਅਨੁਸਾਰ ਚਾਂਦੀ ਦੇ ਪੰਜ ਰੁਪਏ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਜਿਹੜਾ ਵੀਹ ਗੀਰਹ ਦਾ ਹੈ
IRVPA   ਜਿਨ੍ਹਾਂ ਦੇ ਨਿਸਤਾਰੇ ਦਾ ਮੁੱਲ ਤੂੰ ਦੇਣਾ ਹੋਵੇ ਅਰਥਾਤ ਇੱਕ ਮਹੀਨੇ ਤੋਂ ਉੱਪਰ ਵਾਲੇ ਦਾ ਤੂੰ ਨਿਸਤਾਰੇ ਦਾ ਮੁੱਲ ਦੇ ਅਰਥਾਤ ਆਪਣੇ ਠਹਿਰਾਏ ਹੋਏ ਲੇਖੇ ਅਨੁਸਾਰ ਚਾਂਦੀ ਦੇ ਪੰਜ ਰੁਪਏ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਜਿਹੜਾ ਵੀਹ ਗੀਰਹ 55 ਗ੍ਰਾਮ ਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us