Versions
PAV ਤਾਂ ਯਹੋਵਾਹ ਨੇ ਹਾਰੂਨ ਨੂੰ ਆਖਿਆ ਉਨ੍ਹਾਂ ਦੀ ਧਰਤੀ ਵਿੱਚ ਕੋਈ ਵਿਰਸਾ ਨਾ ਲਵੀਂ ਨਾ ਉਨ੍ਹਾਂ ਵਿੱਚ ਤੇਰਾ ਕੋਈ ਹਿੱਸਾ ਹੋਵੇਗਾ। ਤੇਰਾ ਹਿੱਸਾ ਤੇ ਤੇਰਾ ਵਿਰਸਾ ਇਸਰਾਏਲੀਆਂ ਵਿੱਚ ਮੈਂ ਹਾਂ।।
IRVPA ਤਦ ਯਹੋਵਾਹ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਧਰਤੀ ਵਿੱਚ ਕੋਈ ਹਿੱਸਾ ਨਾ ਲਵੀਂ, ਨਾ ਉਨ੍ਹਾਂ ਵਿੱਚ ਤੇਰਾ ਕੋਈ ਹਿੱਸਾ ਹੋਵੇਗਾ। ਤੇਰਾ ਹਿੱਸਾ ਅਤੇ ਤੇਰਾ ਵਿਰਸਾ ਇਸਰਾਏਲੀਆਂ ਵਿੱਚ ਮੈਂ ਹੀ ਹਾਂ। PS