Versions
PAV ਆਪਣਿਆਂ ਸਾਰਿਆਂ ਦਾਨਾਂ ਤੋਂ ਤੁਸੀਂ ਯਹੋਵਾਹ ਲਈ ਚੁੱਕਣ ਦੀ ਭੇਟ ਉਸ ਦੀ ਥਿੰਧਿਆਈ ਤੋਂ ਅਰਥਾਤ ਉਸਦੇ ਪਵਿੱਤ੍ਰ ਕੀਤੇ ਹੋਏ ਹਿੱਸੇ ਤੋਂ ਚੜ੍ਹਾਓ
IRVPA ਆਪਣਿਆਂ ਸਾਰਿਆਂ ਦਾਨਾਂ ਤੋਂ ਤੁਸੀਂ ਯਹੋਵਾਹ ਲਈ ਚੁੱਕਣ ਦੀ ਭੇਟ, ਉਸ ਦੀ ਚਿਕਨਾਈ ਤੋਂ ਅਰਥਾਤ ਉਸ ਦੇ ਪਵਿੱਤਰ ਕੀਤੇ ਹੋਏ ਹਿੱਸੇ ਤੋਂ ਚੜ੍ਹਾਓ।