Bible Versions
Bible Books

Numbers 18:7 (LITV) Literal Translation of the Holy Bible

Versions

PAV   ਪਰ ਤੂੰ ਅਤੇ ਤੇਰੇ ਸੰਗ ਤੇਰੇ ਪੁੱਤ੍ਰ ਆਪਣੀ ਜਾਜਕਾਈ ਨੂੰ —— ਜਗਵੇਦੀ ਦਾ ਅਤੇ ਪੜਦੇ ਦੇ ਅੰਦਰਲਾ ਸਭ ਕੁਝ ਸਾਂਭੋ, ਇਉਂ ਤੁਸੀਂ ਉਪਾਸਨਾ ਕਰੋ। ਮੈਂ ਤੁਹਾਨੂੰ ਜਾਜਕਾਈ ਇੱਕ ਦਾਨ ਵਾਲੀ ਸੇਵਾ ਵਾੰਙੁ ਦਿੱਤੀ ਹੈ, ਪਰ ਜਿਹੜਾ ਓਪਰਾ ਨੇੜ੍ਹੇ ਆਵੇ ਓਹ ਮਾਰਿਆ ਜਾਵੇ।।
IRVPA   ਪਰ ਤੂੰ ਅਤੇ ਤੇਰੇ ਪੁੱਤਰ ਆਪਣੀ ਜਾਜਕਾਈ ਨੂੰ ਜਗਵੇਦੀ ਦਾ ਅਤੇ ਪਰਦੇ ਦੇ ਅੰਦਰਲਾ ਸਭ ਕੁਝ ਸੰਭਾਲੋ, ਇਸ ਤਰ੍ਹਾਂ ਤੁਸੀਂ ਉਪਾਸਨਾ ਕਰੋ। ਮੈਂ ਤੁਹਾਨੂੰ ਜਾਜਕਾਈ ਦੀ ਸੇਵਾ ਦਾਨ ਦੇ ਰੂਪ ਵਿੱਚ ਦਿੱਤੀ ਹੈ, ਪਰ ਜੇ ਕੋਈ ਅਜਨਬੀ ਹੋਵੇ ਜੇ ਉਹ ਉਸ ਦੇ ਨੇੜ੍ਹੇ ਆਵੇ ਤਾਂ ਉਹ ਮਾਰਿਆ ਜਾਵੇ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us