Versions
PAV ਫੇਰ ਯਹੋਵਾਹ ਹਾਰੂਨ ਨੂੰ ਬੋਲਿਆ, ਵੇਖ, ਮੈਂ ਆਪ ਤੈਨੂੰ ਚੁੱਕਣ ਦੀਆਂ ਭੇਟਾਂ ਦੀ ਜੁੰਮੇਵਾਰੀ ਦਿੱਤੀ ਹੈ ਅਤੇ ਇਸਰਾਏਲੀਆਂ ਦੀਆਂ ਸਾਰੀਆਂ ਪਵਿੱਤ੍ਰ ਚੀਜ਼ਾਂ ਤੈਨੂੰ ਮਸਾਹ ਹੋਣ ਦੇ ਕਾਰਨ ਤੇਰੇ ਪੁੱਤ੍ਰਾਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ
IRVPA {ਜਾਜਕਾਂ ਦਾ ਹਿੱਸਾ} PS ਫੇਰ ਯਹੋਵਾਹ ਹਾਰੂਨ ਨੂੰ ਬੋਲਿਆ, ਵੇਖ, ਮੈਂ ਆਪ ਤੈਨੂੰ ਚੁੱਕਣ ਦੀਆਂ ਭੇਟਾਂ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਇਸਰਾਏਲੀਆਂ ਦੀਆਂ ਸਾਰੀਆਂ ਪਵਿੱਤਰ ਚੀਜ਼ਾਂ ਤੈਨੂੰ ਮਸਹ ਹੋਣ ਦੇ ਕਾਰਨ ਅਤੇ ਤੇਰੇ ਪੁੱਤਰਾਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ।