Versions
PAV ਅਤੇ ਮੂਸਾ ਅਰ ਹਾਰੂਨ ਨੇ ਸਭਾ ਨੂੰ ਉਸ ਢਿੱਗ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾਲੂਓ, ਕੀ ਅਸੀਂ ਤੁਹਾਡੇ ਲਈ ਏਸ ਢਿੱਗ ਤੋਂ ਪਾਣੀ ਕੱਢੀਏ?
IRVPA ਮੂਸਾ ਅਤੇ ਹਾਰੂਨ ਨੇ ਸਭਾ ਨੂੰ ਉਸ ਚੱਟਾਨ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾ ਕਰਨ ਵਾਲਿਓ, ਕੀ ਅਸੀਂ ਤੁਹਾਡੇ ਲਈ ਇਸ ਚੱਟਾਨ ਤੋਂ ਪਾਣੀ ਕੱਢੀਏ?