Versions
PAV ਤਾਂ ਇਸਰਾਏਲੀਆਂ ਨੇ ਉਹ ਨੂੰ ਆਖਿਆ, ਅਸੀਂ ਸੜਕੇ ਸੜਕ ਜਾਵਾਂਗੇ ਅਤੇ ਜੇ ਤੁਹਾਡੇ ਪਾਣੀ ਤੋਂ ਅਸੀਂ ਅਤੇ ਸਾਡਾ ਵੱਗ ਪੀਵਾਂਗੇ ਤਾਂ ਅਸੀਂ ਉਹ ਦਾ ਮੁੱਲ ਦੇ ਦੇਵਾਂਗਾ। ਹੋਰ ਕੋਈ ਗੱਲ ਨਹੀਂ, ਕੇਵਲ ਅਸੀਂ ਪੈਦਲ ਲੰਘ ਜਾਵਾਂਗੇ
IRVPA ਤਦ ਇਸਰਾਏਲੀਆਂ ਨੇ ਉਹਨਾਂ ਦੇ ਕੋਲ ਫੇਰ ਸੁਨੇਹਾ ਭੇਜਿਆ, ਅਸੀਂ ਰਸਤੇ ਤੋਂ ਹੁੰਦੇ ਹੋਏ ਜਾਂਵਾਂਗੇ, ਜੇਕਰ ਅਸੀਂ ਅਤੇ ਸਾਡੇ ਪਸ਼ੂਆਂ ਨੇ ਤੁਹਾਡਾ ਪਾਣੀ ਪੀਤਾ ਤਾਂ ਅਸੀਂ ਉਸ ਦਾ ਮੁੱਲ ਦੇ ਦੇਵਾਂਗੇ। ਕੁਝ ਹੋਰ ਨਹੀਂ ਸਿਰਫ਼ ਸਾਨੂੰ ਪੈਦਲ ਲੰਘ ਜਾਣ ਦੇ।