Versions
PAV ਅਤੇ ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਉਨ੍ਹਾਂ ਨੇ ਆਖਿਆ, ਭਲਾ ਹੁੰਦਾ ਜੇ ਅਸੀਂ ਪ੍ਰਾਣ ਤਿਆਗ ਦਿੰਦੇ ਜਦ ਸਾਡੇ ਭਰਾਵਾਂ ਨੇ ਯਹੋਵਾਹ ਅੱਗੇ ਪ੍ਰਾਣ ਤਿਆਗੇ ਸਨ!
IRVPA ਅਤੇ ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਉਨ੍ਹਾਂ ਨੇ ਆਖਿਆ, ਭਲਾ ਹੁੰਦਾ ਜੇ ਅਸੀਂ ਵੀ ਮਰ ਜਾਂਦੇ ਜਦੋਂ ਸਾਡੇ ਭਰਾ ਯਹੋਵਾਹ ਅੱਗੇ ਮਰ ਗਏ ਸਨ!