Versions
PAV ਢਾਗਾਂ ਲੈ ਕੇ ਮੰਡਲੀ ਨੂੰ ਇਕੱਠਾ ਕਰ, ਤੂੰ ਅਤੇ ਤੇਰਾ ਭਰਾ ਹਾਰੂਨ ਅਤੇ ਤੁਸੀਂ ਉਨ੍ਹਾਂ ਦੇ ਵੇਖਦਿਆਂ ਪੱਥਰੇਲੀ ਢਿੱਗ ਨੂੰ ਬੋਲੋ ਕਿ ਉਹ ਆਪਣਾ ਪਾਣੀ ਦੇਵੇ ਅਤੇ ਤੂੰ ਉਨ੍ਹਾਂ ਲਈ ਢਿੱਗ ਤੋਂ ਪਾਣੀ ਕੱਢੇਂਗਾ। ਇਉਂ ਤੂੰ ਇਸ ਮੰਡਲੀ ਨੂੰ ਅਤੇ ਉਨ੍ਹਾਂ ਦੇ ਪਸੂਆਂ ਨੂੰ ਪਿਲਾਵੇਂਗਾ
IRVPA ਢਾਂਗਾ ਲੈ ਕੇ ਮੰਡਲੀ ਨੂੰ ਇਕੱਠਾ ਕਰ, ਤੂੰ ਅਤੇ ਤੇਰਾ ਭਰਾ ਹਾਰੂਨ, ਉਨ੍ਹਾਂ ਦੇ ਵੇਖਦਿਆਂ ਪੱਥਰੀਲੀ ਚੱਟਾਨ ਨੂੰ ਬੋਲੋ ਕਿ ਉਹ ਆਪਣਾ ਪਾਣੀ ਦੇਵੇ ਅਤੇ ਤੂੰ ਉਨ੍ਹਾਂ ਲਈ ਚੱਟਾਨ ਤੋਂ ਪਾਣੀ ਕੱਢੇਂਗਾ। ਇਸ ਤਰ੍ਹਾਂ ਤੂੰ ਇਸ ਮੰਡਲੀ ਨੂੰ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਪਾਣੀ ਪਿਲਾਵੇਂਗਾ।