Versions
PAV ਓਥੋਂ ਓਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਹ ਦੇ ਵਿੱਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।।
IRVPA ਉੱਥੋਂ ਉਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਸ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ। PEPS