Versions
PAV ਤਾਂ ਇਸਰਾਏਲ ਨੇ ਯਹੋਵਾਹ ਅੱਗੇ ਸੁੱਖਣਾ ਸੁੱਖੀ ਅਤੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚ ਮੁੱਚ ਮੇਰੇ ਹੱਥ ਵਿੱਚ ਦੇ ਦੇਵੇਂ ਤਾਂ ਮੈਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗਾ
IRVPA ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਪ੍ਰਣ ਕਰਕੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚ-ਮੁੱਚ ਸਾਡੇ ਹੱਥ ਵਿੱਚ ਦੇ ਦੇਵੇਂ ਤਾਂ ਅਸੀਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗੇ।