Versions
PAV ਕਿਉਂ ਜੋ ਅੱਗ ਹੱਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਭਬੂਕਾ, ਮੋਆਬ ਦੇ ਆਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੀਆਂ ਉਚਿਆਈਆਂ ਦੇ ਮਾਲਕਾਂ ਨੂੰ।
IRVPA ਕਿਉਂ ਜੋ ਅੱਗ ਹਸ਼ਬੋਨ ਤੋਂ ਨਿੱਕਲੀ,
ਅਤੇ ਸੀਹੋਨ ਦੇ ਨਗਰ ਤੋਂ ਇੱਕ ਲਾਟ, ਮੋਆਬ ਦੇ ਆਰ ਨਗਰ ਨੂੰ ਭਸਮ ਕੀਤਾ,
ਨਾਲੇ ਅਰਨੋਨ ਦੇ ਉਚਿਆਈਆਂ ਵਿੱਚ ਵੱਸਣ ਵਾਲੇ ਮਾਲਕਾਂ † ਚੋਟੀਆਂ ਨੂੰ ਵੀ ਤਬਾਹ ਕੀਤਾ।