Versions
PAV ਫੇਰ ਮੂਸਾ ਨੇ ਯਾਜ਼ੇਰ ਦੀ ਖੋਜ ਕੱਢਣ ਲਈ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਕਾਬੂ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ।।
IRVPA ਫੇਰ ਮੂਸਾ ਨੇ ਯਾਜ਼ੇਰ ਦਾ ਭੇਤ ਜਾਣਨ ਲਈ ਮਨੁੱਖ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਵੱਸ ਵਿੱਚ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ।