Versions
PAV ਸੋ ਪਰਜਾ ਯਹੋਵਾਹ ਦੇ ਵਿਰੁੱਧ ਅਤੇ ਮੂਸਾ ਦੇ ਵਿਰੁੱਧ ਬੋਲੀ ਭਈ ਤੁਸੀਂ ਕਿਉਂ ਸਾਨੂੰ ਮਿਸਰ ਤੋਂ ਉਤਾਹਾਂ ਲੈ ਆਏ ਤਾਂ ਜੋ ਅਸੀਂ ਉਜਾੜ ਵਿੱਚ ਮਰੀਏ? ਏੱਥੇ ਨਾ ਰੋਟੀ ਹੈ, ਨਾ ਪਾਣੀ ਹੈ। ਸਾਡੀਆਂ ਜਾਨਾਂ ਏਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ!
IRVPA ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ। ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ!