Versions
PAV ਆਸ਼ੇਰ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ,- ਯਿਮਨਾਹ ਤੋਂ ਯਿਮਨਾਹੀਆਂ ਦਾ ਟੱਬਰ, ਯਿਸ਼ਵੀ ਤੋਂ ਯਿਸ਼ਵੀਆਂ ਦਾ ਟੱਬਰ, ਬਰਹੀਯਾਹ ਤੋਂ ਬਰੀਈਆਂ ਦਾ ਟੱਬਰ
IRVPA ਆਸ਼ੇਰ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਯਿਮਨਾਹ ਤੋਂ ਯਿਮਨਾਹੀਆਂ ਦਾ ਟੱਬਰ, ਯਿਸ਼ਵੀ ਤੋਂ ਯਿਸ਼ਵੀਆਂ ਦਾ ਟੱਬਰ, ਬਰੀਆਹ ਤੋਂ ਬਰੀਈਆਂ ਦਾ ਟੱਬਰ