Bible Versions
Bible Books

Numbers 26:9 (LITV) Literal Translation of the Holy Bible

Versions

PAV   ਅਤੇ ਅਲੀਆਬ ਦੇ ਪੁੱਤ੍ਰ ਨਮੂਏਲ ਅਰ ਦਾਥਾਨ ਅਰ ਅਬੀਰਾਮ ਸਨ। ਏਹ ਓਹ ਦਾਥਾਨ ਅਰ ਅਬੀਰਾਮ ਹਨ ਜਿਹੜੇ ਮੰਡਲੀ ਦੀ ਚੋਣ ਦੇ ਸਨ ਅਤੇ ਮੂਸਾ ਦੇ ਵਿਰੁੱਧ ਅਰ ਹਾਰੂਨ ਦੇ ਵਿਰੁੱਧ ਕੋਰਹ ਦੀ ਟੋਲੀ ਨਾਲ ਤੀਂਘੜ ਰਹੇ ਸਨ ਜਦ ਓਹ ਯਹੋਵਾਹ ਦੇ ਵਿਰੁੱਧ ਤੀਂਘੜਦੇ ਸਨ
IRVPA   ਅਤੇ ਅਲੀਆਬ ਦੇ ਪੁੱਤਰ ਨਮੂਏਲ, ਦਾਥਾਨ ਅਤੇ ਅਬੀਰਾਮ ਸਨ। ਇਹ ਉਹ ਦਾਥਾਨ ਅਤੇ ਅਬੀਰਾਮ ਸਨ ਜਿਹੜੇ ਮੰਡਲੀ ਦੀ ਚੋਣ ਦੇ ਸਨ ਅਤੇ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਕੋਰਹ ਦੀ ਟੋਲੀ ਨਾਲ ਝਗੜਾ ਕਰ ਰਹੇ ਸਨ ਜਦ ਉਹ ਯਹੋਵਾਹ ਦੇ ਵਿਰੁੱਧ ਝਗੜਦੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us