Versions
PAV ਜੇ ਉਹ ਇਸਰਾਏਲੀਆਂ ਦੇ ਕਿਸੇ ਹੋਰ ਗੋਤ ਦੇ ਮਨੁੱਖਾਂ ਨਾਲ ਵਿਆਹੀਆਂ ਜਾਣ ਤਾਂ ਉਨ੍ਹਾਂ ਦੀ ਮਿਲਖ ਸਾਡੇ ਪਿਉ ਦਾਦਿਆਂ ਦੀ ਮਿਲਖ ਤੋਂ ਨਿੱਕਲ ਜਾਵੇਗੀ ਅਤੇ ਉਹ ਉਸ ਗੋਤ ਨੂੰ ਦਿੱਤੀ ਜਾਵੇਗੀ ਜਿਹ ਦੀਆਂ ਓਹ ਹੋ ਜਾਣਗੀਆਂ ਅਤੇ ਸਾਡੀ ਮਿਲਖ ਦੇ ਗੁਣੇ ਤੋਂ ਨਿੱਕਲ ਜਾਵੇਗੀ
IRVPA ਜੇ ਉਹ ਇਸਰਾਏਲੀਆਂ ਦੇ ਕਿਸੇ ਹੋਰ ਗੋਤ ਦੇ ਮਨੁੱਖਾਂ ਨਾਲ ਵਿਆਹੀਆਂ ਜਾਣ ਤਾਂ ਉਨ੍ਹਾਂ ਦਾ ਹਿੱਸਾ ਸਾਡੇ ਪੁਰਖਿਆਂ ਦੀ ਜ਼ਮੀਨ ਤੋਂ ਖ਼ਤਮ ਹੋ ਜਾਵੇਗਾ ਅਤੇ ਉਹ ਉਸ ਗੋਤ ਨੂੰ ਦਿੱਤਾ ਜਾਵੇਗਾ ਜਿਹ ਦੀਆਂ ਉਹ ਹੋ ਜਾਣਗੀਆਂ ਅਤੇ ਸਾਡਾ ਹਿੱਸਾ ਘੱਟ ਜਾਵੇਗਾ।