Bible Versions
Bible Books

Philippians 3:1 (LITV) Literal Translation of the Holy Bible

Versions

PAV   ਮੁਕਤੀ ਗੱਲ, ਹੇ ਮੇਰੇ ਭਰਾਵੋ, ਪ੍ਰਭੁ ਵਿੱਚ ਅਨੰਦ ਰਹੋ। ਉਹੋ ਗੱਲਾਂ ਤੁਹਾਨੂੰ ਮੁੜ ਮੁੜ ਲਿਖਣ ਤੋਂ ਮੈਂ ਤਾਂ ਨਹੀਂ ਅੱਕਦਾ ਅਤੇ ਇਹ ਤੁਹਾਡੇ ਲਈ ਬਚਾਓ ਦਾ ਕਾਰਨ ਹੈ
ERVPA   ਇਸ ਲਈ ਭਰਾਵੋ ਅਤੇ ਭੈਣੋ, ਪ੍ਰਭੂ ਵਿੱਚ ਅਨੰਦ ਮਾਣੋ। ਮੇਰੇ ਲਈ ਇਹ ਗੱਲਾਂ ਬਾਰ-ਬਾਰ ਲਿਖਣੀਆਂ ਕੋਈ ਤਕਲੀਫ਼ ਨਹੀਂ। ਇਹ ਤੁਹਾਨੂੰ ਹੋਰ ਵਧੇਰੇ ਤਿਆਰ ਹੋਣ ਵਿੱਚ ਮਦਦ ਕਰਨਗੀਆਂ।
IRVPA   {ਸੱਚੀ ਧਾਰਮਿਕਤਾ} PS ਮੁਕਦੀ ਗੱਲ, ਹੇ ਮੇਰੇ ਭਰਾਵੋ, ਪ੍ਰਭੂ ਵਿੱਚ ਅਨੰਦ ਰਹੋ। ਇਹ ਗੱਲਾਂ ਤੁਹਾਨੂੰ ਮੁੜ-ਮੁੜ ਲਿਖਣ ਤੋਂ ਮੈਂ ਤਾਂ ਨਹੀਂ ਅੱਕਦਾ ਅਤੇ ਇਹ ਤੁਹਾਡੇ ਲਈ ਬਚਾਓ ਦਾ ਕਾਰਨ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us