Versions
PAV ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ ਧਿਆਨ ਦੇ ਕੇ ਮੈਨੂੰ ਉੱਤਰ ਦੇਹ, ਮੇਰੀਆਂ ਅੱਖਾਂ ਨੂੰ ਚਾਨਣਾ ਦੇਹ ਮਤੇ ਮੌਤ ਦੀ ਨੀਂਦ ਮੈਨੂੰ ਆ ਪਵੇ,
IRVPA ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ,