Versions
PAV ਮੇਰੀ ਜੁਆਨੀ ਦੇ ਪਾਪਾਂ ਅਤੇ ਮੇਰੇ ਅਪਰਾਧਾਂ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਿਆਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।।
IRVPA ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।