Versions
PAV ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਜੁੱਧ ਉੱਠੇ, ਏਸ ਵਿੱਚ ਵੀ ਮੈਂ ਆਸਵੰਤ ਹਾਂ।
IRVPA ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਯੁੱਧ ਉੱਠੇ, ਇਸ ਵਿੱਚ ਵੀ ਮੈਂ ਆਸਵੰਤ ਹਾਂ।