Versions
PAV ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।
IRVPA ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।