Versions
PAV ਹੁਣ ਮੇਰਾ ਸਿਰ ਮੇਰੇ ਆਲੇ ਦੁਆਲੇ ਦਿਆਂ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ, ਅਤੇ ਉਹ ਦੇ ਤੰਬੂ ਵਿੱਚ ਮੈਂ ਜੈ ਜੈ ਕਾਰ ਦੇ ਚੜ੍ਹਾਵੇ ਚੜ੍ਹਾਵਾਂਗਾ, ਮੈਂ ਗਾਵਾਂਗਾ, ਮੈਂ ਯਹੋਵਾਹ ਦੇ ਜ਼ਬੂਰ ਗਾਵਾਂਗਾ।।
IRVPA ਹੁਣ ਮੇਰਾ ਸਿਰ ਮੇਰੇ ਆਲੇ-ਦੁਆਲੇ ਦੇ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ, ਅਤੇ ਉਹ ਦੇ ਤੰਬੂ ਵਿੱਚ ਮੈਂ ਜੈ-ਜੈਕਾਰ ਦੇ ਚੜਾਵੇ ਚੜ੍ਹਾਵਾਂਗਾ, ਮੈਂ ਗਾਵਾਂਗਾ, ਮੈਂ ਯਹੋਵਾਹ ਦੇ ਜ਼ਬੂਰ ਗਾਵਾਂਗਾ।