Versions
PAV ਜਿਵੇਂ ਧੂੰਆਂ ਉੱਡ ਜਾਂਦਾ ਹੈ ਤਿਵੇਂ ਤੂੰ ਓਹਨਾਂ ਨੂੰ ਉਡਾ ਦੇਹ, ਅਤੇ ਜਿਵੇਂ ਅੱਗ ਦੇ ਸਾਹਮਣੇ ਮੋਮ ਪੰਘਰ ਜਾਂਦੀ ਹੈ, ਤਿਵੇਂ ਦੁਸ਼ਟ ਪਰਮੇਸ਼ੁਰ ਦੇ ਸਾਹਮਣਿਓਂ ਨਾਸ ਹੋ ਜਾਣ!
IRVPA ਜਿਵੇਂ ਧੂੰਆਂ ਉੱਡ ਜਾਂਦਾ ਹੈ ਤਿਵੇਂ ਤੂੰ ਉਹਨਾਂ ਨੂੰ ਉਡਾ ਦੇ, ਅਤੇ ਜਿਵੇਂ ਅੱਗ ਦੇ ਸਾਹਮਣੇ ਮੋਮ ਪੰਘਰ ਜਾਂਦੀ ਹੈ, ਤਿਵੇਂ ਦੁਸ਼ਟ ਪਰਮੇਸ਼ੁਰ ਦੇ ਸਾਹਮਣਿਓਂ ਨਾਸ ਹੋ ਜਾਣ!