Bible Versions
Bible Books

Revelation 10:4 (LITV) Literal Translation of the Holy Bible

Versions

PAV   ਅਤੇ ਜਾਂ ਓਹ ਸੱਤੇ ਗਰਜਾਂ ਬੋਲ ਹਟੀਆਂ ਤਾਂ ਮੈਂ ਲਿਖਣ ਲੱਗਾ ਅਤੇ ਮੈਂ ਇੱਕ ਅਵਾਜ਼ ਅਕਾਸੋਂ ਇਹ ਆਖਦੇ ਸੁਣੀ ਭਈ ਜਿਹੜੀਆਂ ਗੱਲਾਂ ਓਹਨਾਂ ਸੱਤਾਂ ਗਰਜਾਂ ਨੇ ਸੁਣਾਈਆਂ ਉਨ੍ਹਾਂ ਉੱਤੇ ਮੋਹਰ ਲਾ ਅਤੇ ਉਨ੍ਹਾਂ ਨੂੰ ਨਾ ਲਿਖ!
ERVPA   ਸੱਤ ਗਰਜਾਂ ਬੋਲੀਆਂ, ਅਤੇ ਮੈ ਲਿਖਣ ਲਈ ਤਿਆਰ ਹੋਇਆ। ਫ਼ੇਰ ਮੈਂ ਸਵਰਗ ਤੋਂ ਇੱਕ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, "ਉਹ ਗੱਲਾਂ ਨਾ ਲਿਖ ਜੋ ਸੱਤ ਗਰਜਾਂ ਬੋਲੀਆਂ, ਇਸਨੂੰ ਗੁਪਤ ਰੱਖ।"
IRVPA   ਅਤੇ ਜਦੋਂ ਉਹ ਸੱਤੇ ਗਰਜਾਂ ਬੋਲ ਹਟੀਆਂ ਤਾਂ ਮੈਂ ਲਿਖਣ ਲੱਗਾ ਅਤੇ ਮੈਂ ਇੱਕ ਅਵਾਜ਼ ਸਵਰਗ ਇਹ ਆਖਦੇ ਸੁਣੀ ਕਿ ਜਿਹੜੀਆਂ ਗੱਲਾਂ ਉਹਨਾਂ ਸੱਤਾਂ ਗਰਜਾਂ ਨੇ ਸੁਣਾਈਆਂ ਉਨ੍ਹਾਂ ਉੱਤੇ ਮੋਹਰ ਲਾ ਅਤੇ ਉਨ੍ਹਾਂ ਨੂੰ ਨਾ ਲਿਖ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us