Bible Versions
Bible Books

Revelation 12:1 (LITV) Literal Translation of the Holy Bible

Versions

PAV   ਅਕਾਸ਼ ਉੱਤੇ ਇੱਕ ਵੱਡਾ ਨਿਸ਼ਾਨ ਦਿੱਸਿਆ ਅਰਥਾਤ ਇੱਕ ਇਸਤ੍ਰੀ ਜਿਹੜੀ ਸੂਰਜ ਪਹਿਨੀ ਹੋਈ ਸੀ ਅਤੇ ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ
ERVPA   ਫ਼ੇਰ ਸਵਰਗ ਵਿੱਚ ਇੱਕ ਵੱਡਾ ਅਜੀਬ ਨਿਸ਼ਾਨ ਪ੍ਰਗਟ ਹੋਇਆ। ਉਥੇ ਇੱਕ ਔਰਤ ਸੀ ਜਿਸਨੂੰ ਸੂਰਜ ਦੇ ਵਸਤਰ ਪਹਿਨਾਏ ਗਏ ਸਨ। ਚੰਦਰਮਾਂ ਉਸਦੇ ਪੈਰਾਂ ਹੇਠਾਂ ਸੀ। ਉਸਦੇ ਸਿਰ ਤੇ ਬਰ੍ਹਾਂ ਸਿਤਾਰਿਆਂ ਵਾਲਾ ਤਾਜ ਸੀ।
IRVPA   {ਔਰਤ ਅਤੇ ਅਜਗਰ} PS ਸਵਰਗ ਉੱਤੇ ਇੱਕ ਵੱਡਾ ਨਿਸ਼ਾਨ ਦਿਖਾਈ ਦਿੱਤਾ ਅਰਥਾਤ ਇੱਕ ਔਰਤ ਜਿਹੜੀ ਸੂਰਜ ਪਹਿਨੀ ਹੋਈ ਸੀ, ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us