Versions
PAV ਅਤੇ ਉਹ ਉਸ ਪਹਿਲੇ ਦਰਿੰਦੇ ਦੇ ਸਾਹਮਣੇ ਉਸ ਦਾ ਸਾਰਾ ਇਖ਼ਤਿਆਰ ਵਰਤਦਾ ਹੈ ਅਤੇ ਧਰਤੀ ਅਤੇ ਉਹ ਦੇ ਵਾਸੀਆਂ ਕੋਲੋਂ ਉਸ ਪਹਿਲੇ ਦਰਿੰਦੇ ਨੂੰ ਮੱਥਾ ਟਿਕਾਉਂਦਾ ਹੈ ਜਿਹ ਦੀ ਕਾਰੀ ਸੱਟ ਚੰਗੀ ਹੋ ਗਈ ਸੀ
ERVPA ਇਹ ਜਾਨਵਰ ਵੀ ਪਹਿਲੇ ਜਾਨਵਰ ਦੇ ਸਾਮ੍ਹਣੇ ਖਲੋਂਦਾ ਅਤੇ ਉਸੇ ਸ਼ਕਤੀ ਦੀ ਵਰਤੋਂ ਕਰਦਾ ਹੈ ਜਿਹਡ਼ੀ ਪਹਿਲੇ ਜਾਨਵਰ ਕੋਲ ਸੀ। ਉਹ ਇਸ ਸ਼ਕਤੀ ਦੀ ਵਰਤੋਂ ਦੁਨੀਆਂ ਦੇ ਸਾਰੇ ਲੋਕਾਂ ਤੋਂ ਪਹਿਲੇ ਜਾਨਵਰ ਦੀ ਪੂਜਾ ਕਰਾਉਣ ਲਈ ਕਰਦਾ ਹੈ। ਪਹਿਲਾ ਜਾਨਵਰ ਹੀ ਹੈ ਉਹ ਜਿਸਨੂੰ ਮੌਤ ਦਾ ਜ਼ਖਮ ਸੀ ਜਿਹਡ਼ਾ ਭਰ ਚੁਕਿਆ ਸੀ।
IRVPA ਅਤੇ ਉਹ ਉਸ ਪਹਿਲੇ ਦਰਿੰਦੇ ਦੇ ਸਾਹਮਣੇ ਉਸ ਦਾ ਸਾਰਾ ਅਧਿਕਾਰ ਵਰਤਦਾ ਹੈ ਅਤੇ ਧਰਤੀ ਅਤੇ ਉਹ ਦੇ ਵਾਸੀਆਂ ਕੋਲੋਂ ਉਸ ਪਹਿਲੇ ਦਰਿੰਦੇ ਨੂੰ ਮੱਥਾ ਟਿਕਾਉਂਦਾ ਹੈ ਜਿਸ ਦਾ ਗਹਿਰਾ ਜਖ਼ਮ ਚੰਗਾ ਹੋ ਗਿਆ ਸੀ।