Bible Versions
Bible Books

Revelation 13:6 (LITV) Literal Translation of the Holy Bible

Versions

PAV   ਉਹ ਨੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੱਕਣ ਨੂੰ ਆਪਣਾ ਮੂੰਹ ਅੱਡਿਆ ਭਈ ਉਸ ਦੇ ਨਾਮ ਅਤੇ ਉਸ ਦੇ ਡੇਰੇ ਉੱਤੇ ਅਰਥਾਤ ਉਨ੍ਹਾਂ ਉੱਤੇ ਜਿਹੜੇ ਸੁਰਗ ਵਿੱਚ ਵੱਸਦੇ ਹਨ ਕੁਫ਼ਰ ਬਕੇ
ERVPA   ਜਾਨਵਰ ਨੇ ਪਰਮੇਸ਼ੁਰ ਦੀ ਬੇਇੱਜ਼ਤੀ ਕਰਨ ਲਈ ਆਪਣਾ ਮੂੰਹ ਖੋਲ੍ਹਿਆ। ਜਾਨਵਰ ਨੇ ਪਰਮੇਸ਼ੁਰ ਦੇ ਨਾਂ ਅਤੇ ਉਸ ਜਗ਼੍ਹਾ ਦੀ ਜਿਥੇ ਪਰਮੇਸ਼ੁਰ ਵਸਦਾ ਹੈ ਅਤੇ ਲੋਕਾਂ ਦੀ ਜੋ ਸਵਰਗ ਵਿੱਚ ਵਸਦੇ ਹਨ ਬੇਇੱਜ਼ਤੀ ਕੀਤੀ।
IRVPA   ਦਰਿੰਦੇ ਨੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬਕਣ ਨੂੰ ਆਪਣਾ ਮੂੰਹ ਖੋਲਿਆ ਤਾਂ ਕਿ ਉਸ ਦੇ ਨਾਮ ਅਤੇ ਉਸ ਦੇ ਡੇਰੇ ਉੱਤੇ ਅਰਥਾਤ ਉਨ੍ਹਾਂ ਉੱਤੇ ਜਿਹੜੇ ਸਵਰਗ ਵਿੱਚ ਵੱਸਦੇ ਹਨ ਕੁਫ਼ਰ ਬਕੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us