Bible Versions
Bible Books

Revelation 14:12 (LITV) Literal Translation of the Holy Bible

Versions

PAV   ਏਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਓਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੀ ਨਿਹਚਾ ਦੀ ਪਾਲਨਾ ਕਰਦੇ ਹਨ ।।
ERVPA   ਇਸਦਾ ਅਰਥ ਹੈ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ (ਆਸਥਾਵਾਨਾਂ) ਨੂੰ ਧੀਰਜ ਵਾਲੇ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਚਹੀਦਾ ਹੈ ਕਿ ਪਰਮੇਸ਼ੁਰ ਦੇ ਆਦੇਸ਼ ਮੰਨਣ ਅਤੇ ਯਿਸੂ ਵਿੱਚ ਆਪਣੀ ਨਿਹਚਾ ਰੱਖਣ।
IRVPA   ਇਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੇ ਵਿਸ਼ਵਾਸ ਦੀ ਪਾਲਨਾ ਕਰਦੇ ਹਨ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us