Versions
PAV ਤਦ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਫ਼ਸਲ ਵੱਡੀ ਗਈ।।
ERVPA ਫ਼ਿਰ ਉਸਨੇ ਜਿਹਡ਼ਾ ਬੱਦਲ ਉੱਪਰ ਬੈਠਾ ਸੀ, ਆਪਣੀ ਦਾਤਰੀ ਧਰਤੀ ਉੱਤੇ ਸੁੱਟ ਦਿੱਤੀ। ਤੁਰੰਤ ਹੀ ਧਰਤੀ ਦੀ ਫ਼ਸਲ ਦੀ ਵਢਾਈ ਹੋ ਗਈ।
IRVPA ਤਦ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਫ਼ਸਲ ਵੱਢੀ ਗਈ। PEPS