Bible Versions
Bible Books

Revelation 6:10 (LITV) Literal Translation of the Holy Bible

Versions

PAV   ਅਤੇ ਓਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਭਈ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸਤ ਹੈਂ ਕਦੋਂ ਤੋੜੀ ਤੂੰ ਨਿਆਉਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਵੱਟਾ ਨਹੀਂ ਲੈਂਦਾ ਹੈਂॽ
ERVPA   ਇਹ ਰੂਹਾਂ ਉੱਚੀ ਅਵਾਜ਼ ਵਿੱਚ ਚੀਕੀਆਂ, "ਪਵਿੱਤਰ ਅਤੇ ਸੱਚੇ ਪ੍ਰਭੂ, ਤੇਰੇ ਲਈ ਧਰਤੀ ਦੇ ਲੋਕਾਂ ਦਾ ਨਿਰਣਾ ਕਰਨਾ ਹੋਵੇ ਤਾਂ ਕਿੰਨਾ ਚਿਰ ਲੱਗੇਗਾ ਤੇਰੇ ਲਈ ਉਨ੍ਹਾਂ ਲੋਕਾਂ ਨੂੰ ਸਾਨੂੰ ਮਾਰਨ ਲਈ ਸਜ਼ਾ ਦੇਣ ਲਈ ਹੋਰ ਕਿੰਨਾ ਸਮਾਂ ਲੱਗੇਗਾ?"
IRVPA   ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us