Bible Versions
Bible Books

Revelation 7:12 (LITV) Literal Translation of the Holy Bible

Versions

PAV   ਅਤੇ ਬੋਲੇ, - ਆਮੀਨ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ ਜੁੱਗ ਹੋਵੇ! ਆਮੀਨ।।
ERVPA   ਉਨ੍ਹਾਂ ਨੇ ਆਖਿਆ, "ਆਮੀਨ। ਉਸਤਤ, ਮਹਿਮਾ, ਸਿਆਣਪ, ਧਨਵਾਦੀ ਹੋਣਾ, ਸਤਿਕਾਰ, ਸ਼ਕਤੀ ਅਤੇ ਤਾਕਤ ਸਦਾ ਅਤੇ ਸਦਾ ਸਾਡੇ ਪਰਮੇਸ਼ੁਰ ਨੂੰ ਹੋਵੇ। ਆਮੀਨ।"
IRVPA   ਅਤੇ ਬੋਲੇ, - ਆਮੀਨ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ-ਜੁੱਗ ਹੋਵੇ! ਆਮੀਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us