Bible Versions
Bible Books

Revelation 7:17 (LITV) Literal Translation of the Holy Bible

Versions

PAV   ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਓਹਨਾਂ ਦਾ ਅਯਾਲੀ ਹੋਵੇਗਾ, ਅਤੇ ਓਹਨਾਂ ਨੂੰ ਅੰਮ੍ਰਿਤ ਜਲ ਦਿਆਂ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਓਹਨਾਂ ਦੀਆਂ ਅੱਖੀਆਂ ਤੋਂ ਹਰੇਕ ਅੰਝੂ ਪੂੰਝੇਗਾ।।
ERVPA   ਤਖਤ ਦੇ ਅੱਗੇ ਖਲੋਤਾ ਲੇਲਾ ਆਜਡ਼ੀ ਵਾਂਗ ਉਨ੍ਹਾਂ ਦਾ ਧਿਆਨ ਰਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅਖਾਂ ਵਿੱਚੋਂ ਉਨ੍ਹਾਂ ਦੇ ਅਥਰੂ ਪੂੰਝ ਦੇਵੇਗਾ।"
IRVPA   ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us