Versions
PAV ਅਤੇ ਘੋੜ ਚੜ੍ਹਿਆਂ ਦੀਆਂ ਫੌਜਾਂ ਗਿਣਤੀ ਵਿੱਚ ਵੀਹ ਕਰੋੜ ਸਨ । ਮੈਂ ਓਹਨਾਂ ਦੀ ਗਿਣਤੀ ਸੁਣੀ
ERVPA ਮੈ ਸੁਣਿਆ ਉਨ੍ਹਾਂ ਦੀ ਫ਼ੌਜ ਵਿੱਚ ਘੋਡ਼ਿਆਂ ਦੀਆਂ ਕਿੰਨੀਆਂ ਟੋਲੀਆਂ ਸਨ। ਇਹ ਵੀਹ ਕਰੋਡ਼ ਸਨ।
IRVPA ਅਤੇ ਘੋੜ ਸਵਾਰਾਂ ਦੀਆਂ ਫੌਜਾਂ ਗਿਣਤੀ ਵਿੱਚ ਵੀਹ ਕਰੋੜ ਸਨ। ਮੈਂ ਉਹਨਾਂ ਦੀ ਗਿਣਤੀ ਸੁਣੀ।