Versions
PAV ਓਹਨਾਂ ਦਾ ਸੰਘ ਖੁਲ੍ਹੀ ਹੋਈ ਕਬਰ ਹੈ, ਓਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ ਛਲ ਕੀਤਾ ਹੈ, ਓਹਨਾਂ ਦੇ ਬੁੱਲਾਂ ਹੇਠ ਜ਼ਹਿਰੀ ਸੱਪਾਂ ਦੀ ਵਿਸ ਹੈ
ERVPA “ਲੋਕਾਂ ਦੇ ਮੂੰਹ ਖੁਲ੍ਲੀ ਹੋਈ ਕਬਰ ਵਾਂਗ ਹਨ। ਉਹ ਆਪਣੀਆਂ ਜੀਭਾਂ ਨਾਲ ਝੂਠ ਬੋਲਦੇ ਹਨ।” ਜ਼ਬੂਰ 5 : 9 “ਉਨ੍ਹਾਂ ਦੇ ਬੋਲ ਸਪਾਂ ਦੇ ਜ਼ਹਿਰ ਵਰਗੇ ਹਨ” ਜ਼ਬੂਰ 140 : 3
IRVPA ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ-ਛਲ ਕੀਤਾ ਹੈ ਅਤੇ, ਉਹਨਾਂ ਦੇ ਬੁੱਲ੍ਹਾਂ ਵਿੱਚ ਜ਼ਹਿਰੀਲੇ ਸੱਪਾਂ ਦਾ ਜ਼ਹਿਰ ਹੈ।