Versions
PAV ਕਿਉਂ ਜੋ ਪਰਮੇਸ਼ੁਰ ਇੱਕੋ ਹੈ ਜਿਹੜਾ ਸੁੰਨਤੀਆਂ ਨੂੰ ਨਿਹਚਾ ਤੋਂ ਅਤੇ ਅਸੁੰਨਤੀਆਂ ਨੂੰ ਨਿਹਚਾ ਹੀ ਦੇ ਕਾਰਨ ਧਰਮੀ ਠਹਿਰਾਵੇਗਾ
ERVPA ਉਹ ਯਹੂਦੀਆਂ ਨੂੰ ਉਨ੍ਹਾਂ ਦੀ ਆਸਥਾ ਰਹੀਂ ਧਰਮੀ ਬਣਾਵੇਗਾ। ਉਹ ਗੈਰ-ਯਹੂਦੀਆਂ ਨੂੰ ਵੀ ਉਨ੍ਹਾਂ ਦੀ ਆਸਥਾ ਰਾਹੀਂ ਧਰਮੀ ਬਣਾਵੇਗਾ।
IRVPA ਕਿਉਂ ਜੋ ਪਰਮੇਸ਼ੁਰ ਇੱਕੋ ਹੈ ਜਿਹੜਾ ਸੁੰਨਤੀਆਂ ਨੂੰ ਵਿਸ਼ਵਾਸ ਤੋਂ ਅਤੇ ਅਸੁੰਨਤੀਆਂ ਨੂੰ ਵੀ ਵਿਸ਼ਵਾਸ ਹੀ ਦੇ ਕਾਰਨ ਧਰਮੀ ਠਹਿਰਾਵੇਗਾ।