Versions
PAV ਅਤੇ ਅਸੁੰਨਤੀਆਂ ਦਾ ਭੀ ਪਿਤਾ ਹੋਵੇ, ਨਾ ਓਹਨਾਂ ਦਾ ਜੋ ਨਿਰੇ ਸੁੰਨਤੀ ਹਨ ਸਗੋਂ ਓਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੀ ਉਸ ਨਿਹਚਾ ਦੀ ਚਾਲ ਚੱਲਦੇ ਹਨ ਜਿਹ ਨੂੰ ਉਹ ਅਸੁੰਨਤ ਦੇ ਹਾਲ ਵਿੱਚ ਰੱਖਦਾ ਸੀ
ERVPA ਅਤੇ ਅਬਰਾਹਾਮ ਉਨ੍ਹਾਂ ਲੋਕਾਂ ਦਾ ਵੀ ਪਿਤਾ ਹੈ ਜਿਹਡ਼ੇ ਸੁੰਨਤੀਏ ਹਨ, ਪਰ ਇਹ ਉਨ੍ਹਾਂ ਦੀ ਇਕੱਲੀ ਸੁੰਨਤ ਹੀ ਨਹੀਂ ਜੋ ਅਬਰਾਹਾਮ ਨੂੰ ਉਨ੍ਹਾਂ ਦਾ ਪਿਤਾ ਥਾਪਦੀ ਹੈ, ਸਗੋਂ ਇਹ ਉਹੀ ਨਿਹਚਾ ਹੈ ਜਿਸਨੂੰ ਉਹ ਮੰਨਦੇ ਹਨ ਜਿਹਡ਼ੀ ਅਬਰਾਹਾਮ ਨੂੰ ਸੁੰਨਤ ਤੋਂ ਪਹਿਲਾਂ ਸੀ।
IRVPA ਅਤੇ ਸੁੰਨਤੀਆਂ ਦਾ ਵੀ ਪਿਤਾ ਹੋਵੇ, ਨਾ ਉਹਨਾਂ ਦਾ ਜੋ ਕੇਵਲ ਸੁੰਨਤੀ ਹਨ ਸਗੋਂ ਉਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੇ ਵਾਂਗੂੰ ਉਸ ਵਿਸ਼ਵਾਸ ਦੀ ਚਾਲ ਚੱਲਦੇ ਹਨ, ਜੋ ਉਸ ਨੇ ਅਸੁੰਨਤ ਦੇ ਹਾਲ ਵਿੱਚ ਕੀਤਾ ਸੀ। PS