Versions
PAV ਧੰਨ ਓਹ ਜਿੰਨ੍ਹਾਂ ਦੇ ਅਪਰਾਧ ਖਿਮਾ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਹੋਏ ਹਨ।
ERVPA “ਧੰਨ ਹਨ ਉਹ ਲੋਕ ਜਿਨ੍ਹਾਂ ਦੀਆਂ ਦੁਸ਼ਟ ਕਰਨੀਆਂ ਮੁਆਫ਼ ਕੀਤੀਆਂ ਗਈਆਂ ਹਨ ਅਤੇ ਜਿਨ੍ਹਾਂ ਦੇ ਪਾਪ ਭੁਲਾਏ ਗਏ ਹਨ।
IRVPA ਧੰਨ ਉਹ ਜਿਨ੍ਹਾਂ ਦੇ ਅਪਰਾਧ ਮਾਫ਼ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਗਏ ਹਨ।