Versions
PAV ਕਿਉਂਕਿ ਜੀਵਨ ਦੇ ਆਤਮਾ ਦੀ ਸ਼ਰਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਸ਼ਰਾ ਤੋਂ ਛੁਡਾ ਦਿੱਤਾ
ERVPA ਮੈਂ ਭਲਾ ਦੋਸ਼ੀ ਕਿਉਂ ਨਹੀਂ ਠਹਿਰਾਇਆ ਗਿਆ। ਕਿਉਂਕਿ ਮਸੀਹ ਯਿਸੂ ਵਿੱਚ, ਆਤਮਾ ਦਾ ਨੇਮ ਜੋ ਜੀਵਨ ਲਿਆਉਂਦਾ ਹੈ, ਉਸਨੇ ਮੈਨੂੰ ਉਸ ਸ਼ਰ੍ਹਾ ਤੋਂ ਮੁਕਤ ਕੀਤਾ ਹੈ, ਜੋ ਪਾਪ ਅਤੇ ਮੌਤ ਲਿਆਉਂਦੀ ਹੈ।
IRVPA ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ।