Versions
PAV ਕਿਉਂ ਜੋ ਧਰਮ ਪੁਸਤਕ ਫ਼ਿਰਊਨ ਨੂੰ ਆਖਦਾ ਹੈ ਜੋ ਮੈਂ ਇਸੇ ਕਾਰਨ ਤੈਨੂੰ ਖੜਾ ਕੀਤਾ ਤਾਂ ਜੋ ਤੇਰੇ ਵਿੱਚ ਆਪਣੀ ਸਮਰੱਥਾ ਪਰਗਟ ਕਰਾਂ ਅਤੇ ਸਾਰੀ ਧਰਤੀ ਵਿੱਚ ਮੇਰਾ ਨਾਮ ਪਰਸਿੱਧ ਹੋਵੇ
ERVPA ਪੋਥੀਆਂ ਵਿੱਚ, ਪਰਮੇਸ਼ੁਰ ਫ਼ਿਰਊਨ ਨੂੰ ਆਖਦਾ ਹੈ, “ਮੈਂ ਤੈਨੂੰ ਬਾਦਸ਼ਾਹ ਬਣਾਇਆ ਤਾਂ ਜੋ ਤੇਰੇ ਰਾਹੀਂ ਮੈਂ ਆਪਣੀ ਸ਼ਕਤੀ ਦਰਸ਼ਾ ਸਕਾਂ ਅਤੇ ਸਾਰੀ ਦੁਨੀਆਂ ਵਿੱਚ ਮੇਰਾ ਨਾਂ ਉਜਾਗਰ ਹੋਵੇ।”
IRVPA ਕਿਉਂ ਜੋ ਪਵਿੱਤਰ ਗ੍ਰੰਥ ਵਿੱਚ ਫ਼ਿਰਊਨ ਨੂੰ ਕਿਹਾ ਗਿਆ, ਕਿ ਮੈਂ ਇਸੇ ਕਾਰਨ ਤੈਨੂੰ ਖੜ੍ਹਾ ਕੀਤਾ ਤਾਂ ਜੋ ਤੇਰੇ ਵਿੱਚ ਆਪਣੀ ਸਮਰੱਥ ਪਰਗਟ ਕਰਾਂ ਤਾਂ ਜੋ ਸਾਰੀ ਧਰਤੀ ਤੇ ਮੇਰੇ ਨਾਮ ਦਾ ਪਰਚਾਰ ਹੋਵੇ।