Bible Versions
Bible Books

Romans 9:19 (LITV) Literal Translation of the Holy Bible

Versions

PAV   ਤਾਂ ਤੂੰ ਮੈਨੂੰ ਆਖੇਂਗਾ, ਫੇਰ ਉਹ ਹੁਣ ਕਾਹਨੂੰ ਦੋਸ਼ ਲਾਉਂਦਾ ਹੈ ਕਿਉਂ ਜੇ ਉਹ ਦੀ ਮਨਸ਼ਾ ਦਾ ਕਿਨ ਸਾਹਮਣਾ ਕੀਤਾॽ
ERVPA   ਫ਼ਿਰ ਤੁਹਾਡੇ ਵਿੱਚੋਂ ਕੋਈ ਮੈਨੂੰ ਪੁਛੇਗਾ: “ਜੇਕਰ ਜੋ ਕੁਝ ਵੀ ਅਸੀਂ ਕਰਦੇ ਹਾਂ ਪਰੇਸ਼ੁਰ ਹੀ ਹੈ ਜੋ ਉਸਨੂੰ ਨਿਯਂਤ੍ਰਿਤ ਕਰਦਾ ਹੈ, ਤਾਂ ਪਰਮੇਸ਼ੁਰ ਨੇ ਸਾਨੂੰ ਸਾਡੇ ਪਾਪਾਂ ਲਈ ਕਸੂਰਵਾਰ ਕਿਉਂ ਠਹਿਰਾਉਂਦਾ ਹੈ?”
IRVPA   {ਪਰਮੇਸ਼ੁਰ ਦਾ ਕ੍ਰੋਧ ਅਤੇ ਦਯਾ} PS ਤਾਂ ਤੂੰ ਮੈਨੂੰ ਇਹ ਆਖੇਂਗਾ, ਕਿ ਉਹ ਹੁਣ ਕਿਉਂ ਦੋਸ਼ ਲਾਉਂਦਾ ਹੈ, ਕਿਉਂ ਜੋ ਉਸ ਦੀ ਮਰਜ਼ੀ ਦਾ ਕਿਸ ਨੇ ਸਾਹਮਣਾ ਕੀਤਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us