Versions
PAV ਭਲਾ ਹੇ ਸ਼ਖ਼ਸ਼ਾ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈਂॽ ਕੀ ਘੜਤ ਘੜਨ ਵਾਲੇ ਨੂੰ ਆਖੇਗੀ ਭਈ ਤੈਂ ਮੈਨੂੰ ਇਸ ਢਬ ਕਿਉਂ ਬਣਾਇਆ?
ERVPA ਉਹ ਨਾ ਪੁਛੋ। ਕਿਉਂਕਿ ਤੁਸੀਂ ਕੇਵਲ ਇਨਸਾਨ ਹੋ। ਇਨਸਾਨਾਂ ਨੂੰ ਪਰਮੇਸ਼ੁਰ ਨਾਲ ਬਹਿਸ ਕਰਨ ਦਾ ਹੱਕ ਨਹੀਂ ਹੈ। ਇੱਕ ਪ੍ਰਾਣੀ ਆਪਣੇ ਸਿਰਜਣ੍ਹਾਰ ਨੂੰ ਨਹੀਂ ਪੁਛ ਸਕਦਾ, “ਤੂੰ ਮੈਨੂੰ ਇੰਝ ਕਿਉਂ ਬਣਾਇਆ?”
IRVPA ਹੇ ਮਨੁੱਖ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈ? ਭਲਾ ਘੜੀ ਹੋਈ ਚੀਜ਼ ਆਪਣੇ ਘੜਨ ਵਾਲੇ ਨੂੰ ਕਹਿ ਸਕਦੀ ਹੈ ਕਿ ਤੂੰ ਮੈਨੂੰ ਅਜਿਹਾ ਕਿਉਂ ਬਣਾਇਆ?