Bible Versions
Bible Books

Romans 9:30 (LITV) Literal Translation of the Holy Bible

Versions

PAV   ਉਪਰੰਤ ਅਸੀਂ ਕੀ ਆਖੀਏॽ ਭਈ ਪਰਾਈਆਂ ਕੌਮਾਂ ਜਿਹੜੀਆਂ ਧਰਮ ਦਾ ਪਿੱਛਾ ਨਹੀਂ ਕਰਦੀਆਂ ਸਨ ਓਹਨਾਂ ਨੇ ਧਰਮ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਰਮ ਨੂੰ ਜਿਹੜਾ ਨਿਹਚਾ ਤੋਂ ਹੁੰਦਾ ਹੈ
ERVPA   ਤਾਂ ਇਸ ਸਭ ਦਾ ਕੀ ਅਰਥ ਹੋਇਆ? ਇਸਦਾ ਮਤਲਬ ਇਹ ਹੈ ਕਿ; ਗੈਰ ਯਹੂਦੀ ਲੋਕ ਜਿਹਡ਼ੇ ਧਰਮੀ ਹੋਣ ਦੀ ਕੋਸ਼ਿਸ਼ ਨਹੀਂ ਕਰ ਰਹੇ ਸਨ, ਧਰਮੀ ਬਣਾਏ ਗਏ। ਉਹ ਆਪਣੇ ਵਿਸ਼ਵਾਸ ਕਾਰਣ ਹੀ ਧਰਮੀ ਬਣੇ।
IRVPA   {ਇਸਰਾਏਲ ਦਾ ਅਵਿਸ਼ਵਾਸ} PS ਫੇਰ ਅਸੀਂ ਕੀ ਆਖੀਏ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us