Versions
PAV ਜਿਵੇਂ ਲਿਖਿਆ ਹੋਇਆ ਹੈ — ਵੇਖੋ, ਮੈਂ ਸੀਯੋਨ ਵਿੱਚ ਠੇਡਾ ਲੱਗਣ ਦਾ ਪੱਥਰ, ਅਤੇ ਠੋਕਰ ਖਾਣ ਦੀ ਚਟਾਨ ਰੱਖਦਾ ਹਾਂ ਅਤੇ ਜਿਹੜਾ ਉਸ ਉੱਤੇ ਨਿਹਚਾ ਕਰਦਾ ਹੈ, ਉਹ ਲੱਜਿਆਵਾਨ ਨਾ ਹੋਵੇਗਾ।।
ERVPA ਪੋਥੀਆਂ ਇਸ ਪੱਥਰ ਬਾਰੇ ਆਖਦੀਆਂ ਹਨ; “ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਪਾਉਂਦਾ ਹਾਂ ਜਿਹਡ਼ਾ ਲੋਕਾਂ ਨੂੰ ਠੋਕਰ ਖੁਆਵੇਗਾ। ਅਤੇ ਇਹ ਇੱਕ ਚੱਟਾਨ ਹੈ ਜੋ ਲੋਕਾਂ ਤੋਂ ਪਾਪ ਕਰਵਾਉਂਦੀ ਹੈ ਪਰ ਉਹ ਮਨੁੱਖ ਜਿਹਡ਼ਾ ਕਿ ਉਸ ਚੱਟਾਨ ਤੇ ਨਿਹਚਾ ਰਖਦਾ ਹੈ ਨਿਰਾਸ਼ ਨਹੀਂ ਕੀਤਾ ਜਾਵੇਗਾ।” ਯਸਾਯਾਹ 8:14: 28:16
IRVPA ਜਿਵੇਂ ਲਿਖਿਆ ਹੋਇਆ ਹੈ, ਵੇਖੋ, ਮੈਂ ਸੀਯੋਨ ਵਿੱਚ ਠੇਡਾ ਲੱਗਣ ਦਾ ਪੱਥਰ, ਅਤੇ ਠੋਕਰ ਖਾਣ ਦੀ ਚੱਟਾਨ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਹ ਸ਼ਰਮਿੰਦਾ ਨਾ ਹੋਵੇਗਾ। PE