Versions
PAV ਪਰ ਇਉਂ ਨਹੀਂ ਜੋ ਪਰਮੇਸ਼ੁਰ ਦਾ ਬਚਨ ਅਕਾਰਥ ਹੋ ਗਿਆ; ਕਿਉਂਕਿ ਜਿਹੜੇ ਇਸਰਾਏਲ ਦੇ ਵਿੱਚੋਂ ਹਨ ਓਹ ਸੱਭੇ ਇਸਰਾਏਲੀ ਨਹੀਂ
ERVPA ਹਾਂ, ਮੈਂ ਯਹੂਦੀਆਂ ਲਈ ਦੁਖ ਮਹਿਸੂਸ ਕਰਦਾ ਹਾਂ। ਮੇਰਾ ਇਹ ਮਤਲਬ ਨਹੀਂ ਕਿ ਪਰਮੇਸ਼ੁਰ ਨੇ ਉਨ੍ਹਾਂ ਨਾਲ ਕੀਤਾ ਉਹ ਵਚਨ ਪੂਰਾ ਨਹੀਂ ਕੀਤਾ। ਪਰ ਅਸਲ ਵਿੱਚ ਜਿਹਡ਼ੇ ਇਸਰਾਏਲ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ ਹਨ।
IRVPA ਪਰ ਇਸ ਤਰ੍ਹਾਂ ਨਹੀਂ ਜੋ ਪਰਮੇਸ਼ੁਰ ਦਾ ਬਚਨ ਟਲ ਗਿਆ; ਕਿਉਂਕਿ ਜਿਹੜੇ ਇਸਰਾਏਲ ਦੇ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ।