Versions
PAV ਅਰਥਾਤ ਨਾ ਓਹ ਜਿਹੜੇ ਸਰੀਰ ਦੀ ਸੰਤਾਨ ਹਨ ਏਹ ਪਰਮੇਸ਼ੁਰ ਦੀ ਸੰਤਾਨ ਹਨ ਪਰ ਵਾਇਦੇ ਦੀ ਸੰਤਾਨ ਅੰਸ ਗਿਣੀਦੀ ਹੈ
ERVPA ਇਸਦਾ ਮਤਲਬ ਇਹ ਹੈ ਕਿ ਅਬਰਾਹਾਮ ਦੀਆਂ ਸਾਰੀਆਂ ਉਲਾਦਾਂ ਪਰੇਸ਼ੁਰ ਦੇ ਸੱਚੇ ਬੱਚੇ ਨਹੀਂ ਹਨ। ਅਬਰਾਹਾਮ ਦੇ ਸੱਚੇ ਬੱਚੇ ਉਹ ਹਨ ਜਿਹਡ਼ੇ ਪਰੇਮਸ਼ੁਰ ਦੇ ਵਾਦੇ ਦੇ ਨਤੀਜੇ ਤੋਂ ਪੈਦਾ ਹੋਏ ਹਨ, ਜਿਹਡ਼ਾ ਪਰੇਮਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ।
IRVPA ਅਰਥਾਤ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਦੀ ਸੰਤਾਨ ਨਹੀਂ, ਪਰ ਵਾਇਦੇ ਦੀ ਸੰਤਾਨ ਅੰਸ ਗਿਣੀ ਜਾਂਦੀ ਹੈ।