Versions
PAV ਉਹ ਬੋਲਿਆ, ਹੇ ਬੀਬੀ, ਯਹੋਵਾਹ ਤੈਨੂੰ ਅਸੀਸ ਦੇਵੇ ਕਿਉਂ ਜੋ ਤੈਂ ਅੱਗੇ ਨਾਲੋਂ ਅੰਤ ਵਿੱਚ ਵਧੀਕ ਕਿਰਪਾ ਕਰ ਵਿਖਾਈ ਇਸ ਲਈ ਜੋ ਤੂੰ ਗੱਭਰੂਆਂ ਦੇ ਮਗਰ ਨਾ ਲੱਗੀ ਭਾਵੇਂ ਧਨੀ ਭਾਵੇਂ ਨਿਰਧਨ ਹੁੰਦੇ
IRVPA ਬੋਅਜ਼ ਨੇ ਕਿਹਾ, “ਹੇ ਮੇਰੀਏ ਧੀਏ, ਯਹੋਵਾਹ ਤੈਨੂੰ ਅਸੀਸ ਦੇਵੇ ਕਿਉਂ ਜੋ ਤੂੰ ਪਹਿਲਾਂ ਨਾਲੋਂ, ਅੰਤ ਵਿੱਚ ਵੱਧ ਕਿਰਪਾ ਵਿਖਾਈ ਹੈ, ਇਸ ਲਈ ਜੋ ਤੂੰ ਗੱਭਰੂਆਂ ਦੇ ਪਿੱਛੇ ਨਹੀਂ ਲੱਗੀ, ਭਾਵੇਂ ਧਨਵਾਨ ਹੋਣ ਭਾਵੇਂ ਗਰੀਬ।