Versions
PAV ਜਾਂ ਉਹ ਆਪਣੀ ਸੱਸ ਕੋਲ ਆਈ ਤਾਂ ਉਸ ਨੇ ਆਖਿਆ, ਹੇ ਮੇਰੀਏ ਧੀਏ, ਤੇਰੇ ਨਾਲ ਕੀ ਬੀਤੀ? ਤਾਂ ਉਹ ਨੇ ਉਹ ਸਭ ਕੁਝ ਦਸ ਦਿੱਤਾ ਜੋ ਉਸ ਮਨੁੱਖ ਨੇ ਉਹ ਦੇ ਲਈ ਕੀਤਾ ਸੀ
IRVPA ਜਦ ਰੂਥ ਆਪਣੀ ਸੱਸ ਕੋਲ ਆਈ ਤਾਂ ਉਸ ਨੇ ਪੁੱਛਿਆ, “ਹੇ ਮੇਰੀਏ ਧੀਏ, ਤੇਰੇ ਨਾਲ ਕੀ ਬੀਤੀ?” ਤਦ ਉਸ ਨੇ ਉਹ ਸਭ ਕੁਝ ਦੱਸ ਦਿੱਤਾ ਜੋ ਉਸ ਮਨੁੱਖ ਨੇ ਉਸ ਦੇ ਲਈ ਕੀਤਾ ਸੀ।